Page 12
ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥ too aapay kartaa tayraa kee-aa sabh ho-ay. O’ God! You Yourself are the Creator and everything happens by Your doing. (ਹੇ ਪ੍ਰਭੂ!) ਤੂੰ ਆਪ ਹੀ ਸਭ ਕੁਝ ਪੈਦਾ ਕਰਨ ਵਾਲਾ ਹੈਂ, ਸਭ ਕੁਝ ਤੇਰਾ ਕੀਤਾ ਹੀ ਹੁੰਦਾ ਹੈ। ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥ tuDh bin