Page 76
ਅੰਤਿ ਕਾਲਿ ਪਛੁਤਾਸੀ ਅੰਧੁਲੇ ਜਾ ਜਮਿ ਪਕੜਿ ਚਲਾਇਆ ॥ ant kaal pachhutaasee anDhulay jaa jam pakarh chalaa-i-aa. At the end, the blind (spiritually ignorant) person regrets deeply when the messenger of death carries him away ਹੇ ਮਾਇਆ ਦੇ ਮੋਹ ਵਿੱਚ ਅੰਨ੍ਹੇ ਹੋਏ ਜੀਵ! ਜਦੋਂ ਜਮ ਨੇ ਫੜ ਕੇ ਤੈਨੂੰ ਅੱਗੇ ਲਾ ਲਿਆ, ਤਦੋਂ ਅਖ਼ੀਰਲੇ ਵੇਲੇ