Page 236
ਕਰਨ ਕਰਾਵਨ ਸਭੁ ਕਿਛੁ ਏਕੈ ॥ karan karaavan sabh kichh aykai. Only God is the creator and cause of causes. ਸਿਰਫ਼ ਪਰਮਾਤਮਾ ਹੀ ਸਭ ਕੁਝ ਕਰਦਾ ਅਤੇ ਕਰਾਉਂਦਾ ਹੈ। ਆਪੇ ਬੁਧਿ ਬੀਚਾਰਿ ਬਿਬੇਕੈ ॥ aapay buDh beechaar bibaykai. He Himself bestows upon us the wisdom, contemplation and divine knowledge. ਉਹ ਆਪ ਹੀ ਸਿਆਣਪ ਸੋਚ ਸਮਝ