Page 232
ਨਾਮੁ ਨ ਚੇਤਹਿ ਉਪਾਵਣਹਾਰਾ ॥ naam na cheeteh upaavanhaaraa. They do not remember the Name of the Creat ਉਹ ਸਿਰਜਣਹਾਰ ਪਰਮਾਤਮਾ ਦਾ ਨਾਮ ਕਦੇ ਯਾਦ ਨਹੀਂ ਕਰਦੇ। ਮਰਿ ਜੰਮਹਿ ਫਿਰਿ ਵਾਰੋ ਵਾਰਾ ॥੨॥ mar jameh fir vaaro vaaraa. ||2|| They continue in the cycles of birth and death. ਉਹ ਮੁੜ ਮੁੜ (ਜਗਤ ਵਿਚ) ਜੰਮਦੇ ਹਨ,