Page 56
ਮੁਖਿ ਝੂਠੈ ਝੂਠੁ ਬੋਲਣਾ ਕਿਉ ਕਰਿ ਸੂਚਾ ਹੋਇ ॥ mukh jhoothai jhooth bolnaa ki-o kar soochaa ho-ay. How can a person be of pure mind who always speaks falsehood ? ਅਜੇਹਾ ਜੀਵ (ਕਿਸੇ ਬਾਹਰਲੇ ਸੁੱਚ ਆਦਿਕ ਕਰਮ ਨਾਲ ਅੰਦਰੋਂ) ਸੁੱਚਾ ਕਦੇ ਭੀ ਨਹੀਂ ਹੋ ਸਕਦਾ। ਬਿਨੁ ਅਭ ਸਬਦ ਨ ਮਾਂਜੀਐ ਸਾਚੇ ਤੇ ਸਚੁ ਹੋਇ ॥੧॥