Page 1331
ਹੀਣੌ ਨੀਚੁ ਬੁਰੌ ਬੁਰਿਆਰੁ ॥ heenou neech burou buri-aar. he lacks spiritual life, wretched and vilest of the vile. ਆਤਮਕ ਜੀਵਨ ਤੋਂ ਸੱਖਣਾ ਹੈ। ਨੀਵੇਂ ਪਾਸੇ ਜਾ ਰਿਹਾ ਹੈ, ਮੰਦਿਆਂ ਤੋਂ ਮੰਦਾ ਹੈ। ਨੀਧਨ ਕੌ ਧਨੁ ਨਾਮੁ ਪਿਆਰੁ ॥ neeDhan kou Dhan naam pi-aar. Love for God’s Name is the true wealth for the destitutes,