Page 118
ਹਰਿ ਚੇਤਹੁ ਅੰਤਿ ਹੋਇ ਸਖਾਈ ॥ har chaytahu ant ho-ay sakhaa-ee. Keep meditating on God’s Name, who shall be your Help and Support in the end. ਪਰਮਾਤਮਾ ਦਾ ਚਿੰਤਨ ਕਰਦਾ ਰਹੁ ਅੰਤ ਵੇਲੇ ਪ੍ਰਭੂ ਦਾ ਨਾਮ ਹੀ ਤੇਰਾ ਸਹਾਇਕ ਹੋਵੇਗਾ। ਹਰਿ ਅਗਮੁ ਅਗੋਚਰੁ ਅਨਾਥੁ ਅਜੋਨੀ ਸਤਿਗੁਰ ਕੈ ਭਾਇ ਪਾਵਣਿਆ ॥੧॥ har agam agochar anaath ajonee