Page 1320
ਮੇਰੇ ਮਨ ਜਪੁ ਜਪਿ ਜਗੰਨਾਥੇ ॥ mayray man jap jap jagaNnaathay. O’ my mind, recite the Name of God, the Master of the universe. ਹੇ ਮੇਰੇ ਮਨ! ਜਗਤ ਦੇ ਨਾਥ (ਦੇ ਨਾਮ) ਦਾ ਜਾਪ ਜਪਿਆ ਕਰ। ਗੁਰ ਉਪਦੇਸਿ ਹਰਿ ਨਾਮੁ ਧਿਆਇਓ ਸਭਿ ਕਿਲਬਿਖ ਦੁਖ ਲਾਥੇ ॥੧॥ ਰਹਾਉ ॥ gur updays har naam Dhi-aa-i-o sabh kilbikh