Page 1302
ਬਿਸਮ ਬਿਸਮ ਬਿਸਮ ਹੀ ਭਈ ਹੈ ਲਾਲ ਗੁਲਾਲ ਰੰਗਾਰੈ ॥ bisam bisam bisam hee bha-ee hai laal gulaal rangaarai. I have been wonderstruck by visualizing the beauteous God. ਆਪਣੇ ਪ੍ਰੀਤਮ ਨੂੰ ਵੇਖ ਮੈਂ ਵਿਸਮਾਦ, ਵਿਸਮਾਦ, ਵਿਸਮਾਦ ਹੋ ਗਿਆ ਹਾਂ ਕਹੁ ਨਾਨਕ ਸੰਤਨ ਰਸੁ ਆਈ ਹੈ ਜਿਉ ਚਾਖਿ ਗੂੰਗਾ ਮੁਸਕਾਰੈ ॥੨॥੧॥੨੦॥ kaho naanak santan ras aa-ee