Page 1280

ਧਰਮੁ ਕਰਾਏ ਕਰਮ ਧੁਰਹੁ ਫੁਰਮਾਇਆ ॥੩॥ Dharam karaa-ay karam Dharahu furmaa-i-aa. ||3|| This is also as per God’s command that the judge of righteousness keeps the account of the good and bad deeds of people. ||3|| (ਇਹ ਭੀ) ਧੁਰੋਂ (ਪ੍ਰਭੂ ਦਾ ਹੀ) ਫ਼ੁਰਮਾਨ ਹੈ ਕਿ ਧਰਮ ਰਾਜ (ਜੀਵਾਂ ਤੋਂ ਚੰਗੇ ਮੰਦੇ) ਕੰਮ ਕਰਾ ਰਿਹਾ ਹੈ

Page 1279

ਮਨਮੁਖ ਦੂਜੀ ਤਰਫ ਹੈ ਵੇਖਹੁ ਨਦਰਿ ਨਿਹਾਲਿ ॥ manmukh doojee taraf hai vaykhhu nadar nihaal. If we see carefully, it becomes apparent that the self-willed person‘s life is opposite to the life of the Guru’s follower. ਪਰ, ਗਹੁ ਨਾਲ ਤੱਕ ਕੇ ਵੇਖੋ, ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਦੂਜਾ ਪਾਸਾ ਹੁੰਦਾ ਹੈ (ਭਾਵ, ਉਸ

Page 1278

ਗੁਰ ਕੈ ਸਬਦਿ ਰਹਿਆ ਭਰਪੂਰਿ ॥੭॥ gur kai sabad rahi-aa bharpoor. ||7|| and through the Guru’s word, they envision God pervading everywhere. ||7|| ਗੁਰੂ ਦੇ ਸ਼ਬਦ ਦੀ ਰਾਹੀਂ ਉਹਨਾਂ ਨੂੰ ਉਹ ਹਰ ਥਾਂ ਵਿਆਪਕ ਦਿੱਸਦਾ ਹੈ ॥੭॥ ਆਪੇ ਬਖਸੇ ਦੇਇ ਪਿਆਰੁ ॥ aapay bakhsay day-ay pi-aar. Upon whom God bestows His grace, He blesses him

Page 1277

ਬਿਨੁ ਸਤਿਗੁਰ ਕਿਨੈ ਨ ਪਾਇਓ ਮਨਿ ਵੇਖਹੁ ਕੋ ਪਤੀਆਇ ॥ bin satgur kinai na paa-i-o man vaykhhu ko patee-aa-ay. No one has ever realized God without following the true Guru’s teachings; anyone may reflect and assess it in their mind. ਬੇਸ਼ੱਕ ਕੋਈ ਧਿਰ ਮਨ ਵਿਚ ਨਿਰਨਾ ਕਰ ਕੇ ਵੇਖ ਲਵੇ, ਗੁਰੂ (ਦੀ ਸਰਨ) ਤੋਂ ਬਿਨਾ

Page 1276

ਮਲਾਰ ਮਹਲਾ ੩ ਅਸਟਪਦੀਆ ਘਰੁ ੧ ॥ malaar mehlaa 3 asatpadee-aa ghar 1. Raag Malaar, Third Guru, Ashtapadees (eight stanzas), First Beat: ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the True Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਕਰਮੁ ਹੋਵੈ ਤਾ ਸਤਿਗੁਰੁ

Page 1275

ਸਤਿਗੁਰ ਸਬਦੀ ਪਾਧਰੁ ਜਾਣਿ ॥ satgur sabdee paaDhar jaan. One who understands the straight path to righteous living through the true Guru’s divine word, ਜੇਹੜਾ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਜ਼ਿੰਦਗੀ ਦਾ ਪੱਧਰਾ ਰਸਤਾ ਸਮਝ ਲੈਂਦਾ ਹੈ, ਗੁਰ ਕੈ ਤਕੀਐ ਸਾਚੈ ਤਾਣਿ ॥ gur kai takee-ai saachai taan. leaning on the support of

Page 1274

ਕਾਗਦ ਕੋਟੁ ਇਹੁ ਜਗੁ ਹੈ ਬਪੁਰੋ ਰੰਗਨਿ ਚਿਹਨ ਚਤੁਰਾਈ ॥ kaagad kot ih jag hai bapuro rangan chihan chaturaa-ee. This poor world is like a fortress of paper which God has wisely shaped and embellished. ਇਹ ਜਗਤ ਵਿਚਾਰਾ (ਮਾਨੋ) ਕਾਗ਼ਜ਼ਾਂ ਦਾ ਕਿਲ੍ਹਾ ਹੈ ਜਿਸ ਨੂੰ (ਪ੍ਰਭੂ ਨੇ ਆਪਣੀ) ਸਿਆਣਪ ਨਾਲ ਸਜਾਵਟ ਤੇ ਰੂਪ-ਰੇਖਾ ਦਿੱਤੀ ਹੋਈ

Page 1272

ਮਨਿ ਫੇਰਤੇ ਹਰਿ ਸੰਗਿ ਸੰਗੀਆ ॥ man fayrtay har sang sangee-aa. in their heart, become permanent companions of God. ਆਪਣੇ ਮਨ ਵਿਚ ਫੇਰਦੇ ਰਹਿੰਦੇ ਹਨ, ਉਹ ਪਰਮਾਤਮਾ ਦੇ ਨਾਲ (ਟਿਕੇ ਰਹਿਣ ਵਾਲੇ) ਸਾਥੀ ਬਣ ਜਾਂਦੇ ਹਨ। ਜਨ ਨਾਨਕ ਪ੍ਰਿਉ ਪ੍ਰੀਤਮੁ ਥੀਆ ॥੨॥੧॥੨੩॥ jan naanak pari-o pareetam thee-aa. ||2||1||23|| O’ Nanak, God becomes their beloved. ||2||1||23||

Page 1271

ਨਾਨਕ ਤਿਨ ਕੈ ਸਦ ਕੁਰਬਾਣੇ ॥੪॥੨॥੨੦॥ naanak tin kai sad kurbaanay. ||4||2||20|| O’ Nanak, I will forever dedicate my life to them. ||4||2||20|| ਹੇ ਨਾਨਕ! ਮੈਂ ਉਹਨਾਂ ਤੋਂ ਸਦਾ ਸਦਕੇ ਜਾਂਦਾ ਹਾਂ ॥੪॥੨॥੨੦॥ ਮਲਾਰ ਮਹਲਾ ੫ ॥ malaar mehlaa 5. Raag Malaar, Fifth Guru: ਪਰਮੇਸਰੁ ਹੋਆ ਦਇਆਲੁ ॥ parmaysar ho-aa da-i-aal. The human being on

Page 1270

ਮਲਾਰ ਮਃ ੫ ॥ malaar mehlaa 5. Raag Malaar, Fifth Guru: ਪ੍ਰਭ ਕੋ ਭਗਤਿ ਬਛਲੁ ਬਿਰਦਾਇਓ ॥ parabh ko bhagat bachhal birdaari-o. To love His devotional worship is the innate nature of God. (ਪਰਮਾਤਮਾ) ਭਗਤੀ ਨਾਲ ਪਿਆਰ ਕਰਨ ਵਾਲਾ (ਹੈ-ਇਹ) ਪਰਮਾਤਮਾ ਦਾ ਮੁੱਢ-ਕਦੀਮਾਂ ਦਾ ਸੁਭਾਉ ਹੈ। ਨਿੰਦਕ ਮਾਰਿ ਚਰਨ ਤਲ ਦੀਨੇ ਅਪੁਨੋ ਜਸੁ ਵਰਤਾਇਓ ॥੧॥

error: Content is protected !!