Page 1269
ਮਨਿ ਤਨਿ ਰਵਿ ਰਹਿਆ ਜਗਦੀਸੁਰ ਪੇਖਤ ਸਦਾ ਹਜੂਰੇ ॥ man tan rav rahi-aa jagdeesur paykhat sadaa hajooray. O’ brother, those who have enshrined God’s Name in their hearts and minds, always visualize Him very close to them. (ਹੇ ਭਾਈ!) ਜਗਤ ਦਾ ਮਾਲਕ ਪ੍ਰਭੂ ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਹਿਰਦੇ ਵਿਚ ਸਦਾ ਵੱਸਿਆ ਰਹਿੰਦਾ ਹੈ, ਉਹ