PAGE 1110
ਨਾਨਕ ਅਹਿਨਿਸਿ ਰਾਵੈ ਪ੍ਰੀਤਮੁ ਹਰਿ ਵਰੁ ਥਿਰੁ ਸੋਹਾਗੋ ॥੧੭॥੧॥ naanak ahinis raavai pareetam har var thir sohaago. ||17||1|| O’ Nanak, such a happily wedded soul-bride always enjoys the company of her beloved Husband-God, and she achieves everlasting union with Him. ||17|| ਹੇ ਨਾਨਕ! ਉਸ ਸੁਭਾਗ ਜੀਵ-ਇਸਤ੍ਰੀ ਨੂੰ ਪ੍ਰੀਤਮ-ਪ੍ਰਭੂ ਦਿਨ ਰਾਤ ਮਿਲਿਆ ਰਹਿੰਦਾ ਹੈ, ਪ੍ਰਭੂ-ਪਤੀ ਉਸ