PAGE 1426
ਜਿਸਹਿ ਉਧਾਰੇ ਨਾਨਕਾ ਸੋ ਸਿਮਰੇ ਸਿਰਜਣਹਾਰੁ ॥੧੫॥ jisahi uDhaaray naankaa so simray sirjanhaar. ||15|| O’ Nanak, whom God saves, that person starts remembering the creator-God with adoration.||15|| ਹੇ ਨਾਨਕ! ਜਿਸ (ਜੀਵ) ਨੂੰ ਉਹ ਵਿਕਾਰਾਂ ਵਿਚੋਂ ਕੱਢਦਾ ਹੈ, ਉਹ ਉਸ ਸਿਰਜਣਹਾਰ ਕਰਤਾਰ ਨੂੰ ਸਿਮਰਨ ਲੱਗ ਪੈਂਦਾ ਹੈ ॥੧੫॥ ਦੂਜੀ ਛੋਡਿ ਕੁਵਾਟੜੀ ਇਕਸ ਸਉ ਚਿਤੁ ਲਾਇ ॥