PAGE 1228

ਕਰਿ ਕਿਰਪਾ ਲੀਨੇ ਕਰਿ ਅਪੁਨੇ ਉਪਜੀ ਦਰਸ ਪਿਆਸ ॥ kar kirpaa leenay kar apunay upjee daras pi-aas. O’ my mother, by His grace, those whom God has made His own, a yearning for His vision arises in them. ਹੇ ਮਾਂ! ਮਿਹਰ ਕਰ ਕੇ (ਜਿਨ੍ਹਾਂ ਨੂੰ ਪਰਮਾਤਮਾ ਨੇ) ਆਪਣੇ ਬਣਾ ਲਿਆ, ਉਹਨਾਂ ਦੇ ਅੰਦਰ ਪ੍ਰਭੂ ਦੇ

PAGE 1227

ਸਾਰਗ ਮਹਲਾ ੫ ॥ saarag mehlaa 5. Raag Saarang, Fifth Guru: ਮਾਈ ਰੀ ਮਾਤੀ ਚਰਣ ਸਮੂਹ ॥ maa-ee ree maatee charan samooh. O’ my mother, I am completely elated with God’s immaculate Name. ਹੇ (ਮੇਰੀ) ਮਾਂ! ਮੈਂ ਤਾਂ ਪ੍ਰਭੂ ਦੇ ਚਰਨਾਂ ਵਿਚ ਪੂਰਨ ਤੌਰ ਤੇ ਮਸਤ ਰਹਿੰਦੀ ਹਾਂ। ਏਕਸੁ ਬਿਨੁ ਹਉ ਆਨ ਨ ਜਾਨਉ ਦੁਤੀਆ

PAGE 1226

ਜਨਮੁ ਪਦਾਰਥੁ ਗੁਰਮੁਖਿ ਜੀਤਿਆ ਬਹੁਰਿ ਨ ਜੂਐ ਹਾਰਿ ॥੧॥ janam padaarath gurmukh jeeti-aa bahur na joo-ai haar. ||1|| The Guru’s follower makes this precious human life successful against the vices, and does not lose the game of life any more. ||1|| ਗੁਰਮੁਖ ਇਸ ਕੀਮਤੀ ਮਨੁੱਖਾ ਜਨਮ ਨੂੰ ਵਿਕਾਰਾਂ ਦੇ ਟਾਕਰੇ ਤੇ ਕਾਮਯਾਬ ਬਣਾ ਲੈਂਦਾ ਹੈ,

PAGE 1225

ਪੂਰਨ ਹੋਤ ਨ ਕਤਹੁ ਬਾਤਹਿ ਅੰਤਿ ਪਰਤੀ ਹਾਰਿ ॥੧॥ ਰਹਾਉ ॥ pooran hot na katahu baateh ant partee haar. ||1|| rahaa-o. the desires do not get quenched in any way and in the end fall down defeated. ||1||Pause|| ਕਿਸੇ ਭੀ ਗੱਲ ਨਾਲ (ਇਹ ਤ੍ਰਿਸ਼ਨਾ) ਰੱਜਦੀ ਨਹੀਂ, (ਜ਼ਿੰਦਗੀ ਦੇ ਅਖ਼ੀਰ ਤਕ) ਇਹ ਸਿਰੇ ਨਹੀਂ ਚੜ੍ਹਦੀ (ਹੋਰ

PAGE 1224

ਨਾਨਕ ਦਾਸੁ ਦਰਸੁ ਪ੍ਰਭ ਜਾਚੈ ਮਨ ਤਨ ਕੋ ਆਧਾਰ ॥੨॥੭੮॥੧੦੧॥ naanak daas daras parabh jaachai man tan ko aaDhaar. ||2||78||101|| O’ God, Nanak, Your devotee begs for Your blessed vision, this is the support of his mind and body. ||2||78||101|| ਹੇ ਪ੍ਰਭੂ! (ਤੇਰਾ) ਦਾਸ ਨਾਨਕ ਤੇਰਾ ਦਰਸਨ ਮੰਗਦਾ ਹੈ, ਇਹੀ (ਇਸ ਦੇ) ਮਨ ਦਾ ਤਨ

PAGE 1223

ਸਾਜਨ ਮੀਤ ਸਖਾ ਹਰਿ ਮੇਰੈ ਗੁਨ ਗੋੁਪਾਲ ਹਰਿ ਰਾਇਆ ॥ saajan meet sakhaa har mayrai gun gopaal har raa-i-aa. God, the sovereign king and master of the earth, whose praises I sing, is my best friend and companion. ਜਿਸ ਗੋਪਾਲ ਪ੍ਰਭੂ ਪਾਤਿਸ਼ਾਹ ਦੇ ਗੁਣ ਮੈਂ ਗਾਉਂਦਾ ਹਾਂ ਉਹ, ਪ੍ਰਭੂ ਮੇਰਾ ਸੱਜਣ ਮਿੱਤਰ ਹੈ। ਬਿਸਰਿ ਨ

PAGE 1222

ਸਾਰਗ ਮਹਲਾ ੫ ॥ saarag mehlaa 5. Raag Sarang, Fifth Guru: ਹਰਿ ਹਰਿ ਸੰਤ ਜਨਾ ਕੀ ਜੀਵਨਿ ॥ har har sant janaa kee jeevan. O’ my friends, remembering God is the way of life of saintly people: ਹੇ ਭਾਈ! ਵਾਹਿਗੁਰੂ ਦਾ ਨਾਮ ਜਪਨਾ ਹੀ ਸਾਧੂਆਂ ਦੀ ਜਿੰਦ-ਜਾਨ ਹੈ। ਬਿਖੈ ਰਸ ਭੋਗ ਅੰਮ੍ਰਿਤ ਸੁਖ ਸਾਗਰ ਰਾਮ

PAGE 1221

ਸੋਧਤ ਸੋਧਤ ਤਤੁ ਬੀਚਾਰਿਓ ਭਗਤਿ ਸਰੇਸਟ ਪੂਰੀ ॥ soDhat soDhat tat beechaari-o bhagat saraysat pooree. After deliberating again and again, I have concluded that God’s devotional worship is the perfect and most sublime deed of all. ਵਿਚਾਰ ਕਰਦਿਆਂ ਕਰਦਿਆਂ ਇਹ ਅਸਲੀਅਤ ਲੱਭੀ ਹੈ ਕਿ ਪਰਮਾਤਮਾ ਦੀ ਭਗਤੀ ਹੀ ਪੂਰਨ ਤੌਰ ਤੇ ਹੀ ਚੰਗੀ (ਕ੍ਰਿਆ) ਹੈ।

PAGE 1220

ਛੋਡਹੁ ਕਪਟੁ ਹੋਇ ਨਿਰਵੈਰਾ ਸੋ ਪ੍ਰਭੁ ਸੰਗਿ ਨਿਹਾਰੇ ॥ chhodahu kapat ho-ay nirvairaa so parabh sang nihaaray. By becoming enmity free, renounce deceit, because God is abiding with you and is watching all your deeds. ਨਿਰਵੈਰ ਹੋ ਕੇ (ਦੂਜਿਆਂ ਨਾਲ) ਠੱਗੀ ਕਰਨੀ ਛੱਡੋ, ਉਹ ਪਰਮਾਤਮਾ (ਤੁਹਾਡੇ) ਨਾਲ (ਵੱਸਦਾ ਹੋਇਆ, ਤੁਹਾਡੇ ਹਰੇਕ ਕੰਮ ਨੂੰ) ਵੇਖ ਰਿਹਾ

PAGE 1219

ਸਾਰਗ ਮਹਲਾ ੫ ॥ saarag mehlaa 5. Raag Sarang, Fifth Guru: ਹਰਿ ਕੇ ਨਾਮ ਕੀ ਗਤਿ ਠਾਂਢੀ ॥ har kay naam kee gat thaaNdhee. The state of mind after realization of God’s Name is very peaceful. ਵਾਹਿਗੁਰੂ ਦੇ ਨਾਮ ਦੀ ਪ੍ਰਾਪਤੀ ਵਾਲੀ ਅਵਸਥਾ ਬੜੀ ਸੁਖਦਾਈ ਹੈ l ਬੇਦ ਪੁਰਾਨ ਸਿਮ੍ਰਿਤਿ ਸਾਧੂ ਜਨ ਖੋਜਤ ਖੋਜਤ ਕਾਢੀ

error: Content is protected !!