PAGE 1218
ਸਾਰਗ ਮਹਲਾ ੫ ॥ saarag mehlaa 5. Raag Saarang, Fifth Guru: ਮੇਰੈ ਗੁਰਿ ਮੋਰੋ ਸਹਸਾ ਉਤਾਰਿਆ ॥ mayrai gur moro sahsaa utaari-aa. My Guru has rid me of my cynicism. ਮੇਰੇ ਗੁਰੂ ਨੇ ਮੇਰੇ ਅੰਦਰੋਂ ਸਹਿਮ ਦੂਰ ਕਰ ਦਿੱਤਾ ਹੈ। ਤਿਸੁ ਗੁਰ ਕੈ ਜਾਈਐ ਬਲਿਹਾਰੀ ਸਦਾ ਸਦਾ ਹਉ ਵਾਰਿਆ ॥੧॥ ਰਹਾਉ ॥ tis gur kai