PAGE 1208
ਸਗਲ ਪਦਾਰਥ ਸਿਮਰਨਿ ਜਾ ਕੈ ਆਠ ਪਹਰ ਮੇਰੇ ਮਨ ਜਾਪਿ ॥੧॥ ਰਹਾਉ ॥ sagal padaarath simran jaa kai aath pahar mayray man jaap. ||1|| rahaa-o. O’ my mind, lovingly remember God at all the time, by doing so one receives everything. ||1||Pause||. ਹੇ ਮੇਰੇ ਮਨ! ਜਿਸ ਪ੍ਰਭੂ ਦੇ ਸਿਮਰਨ ਦੀ ਬਰਕਤਿ ਨਾਲ ਸਾਰੇ ਪਦਾਰਥ ਮਿਲਦੇ