PAGE 1198

ਇਨ ਬਿਧਿ ਹਰਿ ਮਿਲੀਐ ਵਰ ਕਾਮਨਿ ਧਨ ਸੋਹਾਗੁ ਪਿਆਰੀ ॥ in biDh har milee-ai var kaaman Dhan sohaag pi-aaree. O’ the soul-bride, this is how (by believing that God is always with us) we realize the Husband-God; fortunate is that soul-bride who is beloved of the Husband God. ਹੇ ਜੀਵ-ਇਸਤ੍ਰੀਏ! ਇਸ ਤਰੀਕੇ ਨਾਲ ਹੀ (ਭਾਵ,

PAGE 1197

ਰਾਗੁ ਸਾਰਗ ਚਉਪਦੇ ਮਹਲਾ ੧ ਘਰੁ ੧ raag sarang cha-upday mehlaa 1 ghar 1 Raag Saarang, Chau-Padas (four stanzas), First Guru, First Beat: ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ik-oNkaar sat naam kartaa purakh nirbha-o nirvair akaal moorat ajoonee saibhaN gur parsaad. There is only one God

PAGE 1196

ਨਾਰਾਇਣੁ ਸੁਪ੍ਰਸੰਨ ਹੋਇ ਤ ਸੇਵਕੁ ਨਾਮਾ ॥੩॥੧॥ naaraa-in suparsan ho-ay ta sayvak naamaa. ||3||1|| O’ Namdev, he alone is a true devotee upon whom God is pleased. ||3||1|| ਹੇ ਨਾਮਦੇਵ! ਭਗਤ ਉਹੀ ਹੈ ਜਿਸ ਉੱਤੇ ਪ੍ਰਭੂ ਆਪ ਤ੍ਰੁੱਠ ਪਏ ॥੩॥੧॥ ਲੋਭ ਲਹਰਿ ਅਤਿ ਨੀਝਰ ਬਾਜੈ ॥ lobh lahar at neejhar baajai. The impulses of greed

PAGE 1195

ਜਿਹ ਘਟੈ ਮੂਲੁ ਨਿਤ ਬਢੈ ਬਿਆਜੁ ॥ ਰਹਾਉ ॥ jih ghatai mool nit badhai bi-aaj. rahaa-o. in which the capital keeps decreasing and the interest keeps multiplying. ||Pause|| ਜਿਸ ਵਣਜ ਦੇ ਕੀਤਿਆਂ ਮੂਲ ਘਟਦਾ ਜਾਏ ਤੇ ਵਿਆਜ ਵਧਦਾ ਜਾਏ ( ਜਿਉਂ ਉਮਰ ਗੁਜ਼ਰੇ ਤਿਉਂ ਵਿਕਾਰਾਂ ਦਾ ਭਾਰ ਵਧੀ ਜਾਏ) ॥ ਰਹਾਉ॥ ਸਾਤ ਸੂਤ ਮਿਲਿ ਬਨਜੁ

PAGE 1194

ਹਣਵੰਤੁ ਜਾਗੈ ਧਰਿ ਲੰਕੂਰੁ ॥ hanvant jaagai Dhar lankoor. Hanuman with his tail also remained spiritually awake. ਜਾਗਦਾ ਰਿਹਾ ਹਨੂਮਾਨ ਪੂਛਲ ਧਾਰ ਕੇ ਭੀ (ਭਾਵ, ਭਾਵੇਂ ਲੋਕ ਉਸ ਨੂੰ ਪੂਛਲ ਵਾਲਾ ਹੀ ਆਖਦੇ ਹਨ) l ਸੰਕਰੁ ਜਾਗੈ ਚਰਨ ਸੇਵ ॥ sankar jaagai charan sayv. The lord Shiva remained spiritually awake in devotional worship of God.

PAGE 1193

ਜਾ ਕੈ ਕੀਨ੍ਹ੍ਹੈ ਹੋਤ ਬਿਕਾਰ ॥ jaa kai keenHai hot bikaar. Many vices well up in the mind while amassing those worldly possessions, ਜਿਨ੍ਹਾਂ ਪਦਾਰਥਾਂ ਦੇ ਇਕੱਠੇ ਕਰਦਿਆਂ (ਮਨੁੱਖ ਦੇ ਮਨ ਦੇ ਅਨੇਕਾਂ) ਵਿਕਾਰ ਪੈਦਾ ਹੁੰਦੇ ਹਨ, ਸੇ ਛੋਡਿ ਚਲਿਆ ਖਿਨ ਮਹਿ ਗਵਾਰ ॥੫॥ say chhod chali-aa khin meh gavaar. ||5|| leaving them in an

PAGE 1192

ਬਸੰਤੁ ਮਹਲਾ ੫ ਘਰੁ ੧ ਦੁਤੁਕੀਆ basant mehlaa 5 ghar 1 dutukee-aa Raag Basant, Fifth Guru, First beat, Du-Tukee (two stanzas): ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the True Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸੁਣਿ ਸਾਖੀ ਮਨ ਜਪਿ ਪਿਆਰ

PAGE 1191

ਲਬੁ ਅਧੇਰਾ ਬੰਦੀਖਾਨਾ ਅਉਗਣ ਪੈਰਿ ਲੁਹਾਰੀ ॥੩॥ lab aDhayraa bandeekhaanaa a-ugan pair luhaaree. ||3|| His greed is like a dark prison, and vices are like the shackles on his feet. ||3|| ਲੱਬ ਇਸ ਵਾਸਤੇ ਹਨੇਰਾ ਕੈਦਖ਼ਾਨਾ ਬਣਿਆ ਪਿਆ ਹੈ, ਤੇ ਇਸ ਦੇ ਪਾਪ ਇਸ ਦੇ ਪੈਰ ਵਿਚ ਲੋਹੇ ਦੀ ਬੇੜੀ ॥੩॥ ਪੂੰਜੀ ਮਾਰ ਪਵੈ ਨਿਤ

PAGE 1190

ਗੁਰ ਸਬਦੁ ਬੀਚਾਰਹਿ ਆਪੁ ਜਾਇ ॥ gur sabad beechaareh aap jaa-ay. If you reflect on the word of the Guru, your ego will depart, ਜੇ ਤੂੰ ਗੁਰੂ ਦੇ ਸ਼ਬਦ ਨੂੰ ਆਪਣੀ ਸੁਰਤ ਵਿਚ ਟਿਕਾ ਰੱਖੇਂ, ਤਾਂ ਇਸ ਤਰ੍ਹਾਂ ਆਪਾ-ਭਾਵ ਦੂਰ ਹੋ ਜਾਏਗਾ, ਸਾਚ ਜੋਗੁ ਮਨਿ ਵਸੈ ਆਇ ॥੮॥ saach jog man vasai aa-ay. ||8|| and

PAGE 1189

ਹਰਿ ਰਸਿ ਰਾਤਾ ਜਨੁ ਪਰਵਾਣੁ ॥੭॥ har ras raataa jan parvaan. ||7|| he remains elated with the elixir of God’s Name and is approved in God’s presence. ||7| ਉਹ ਮਨੁੱਖ ਪਰਮਾਤਮਾ ਦੇ ਨਾਮ-ਰਸ ਵਿਚ ਮਸਤ ਰਹਿੰਦਾ ਹੈ ਅਤੇ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ ॥੭॥ ਇਤ ਉਤ ਦੇਖਉ ਸਹਜੇ ਰਾਵਉ ॥ it ut daykh-a-u

error: Content is protected !!