PAGE 1188
ਮਨੁ ਭੂਲਉ ਭਰਮਸਿ ਭਵਰ ਤਾਰ ॥ man bhoola-o bharmas bhavar taar. The human mind wanders around like a black bee when strayed in the love for Maya, (ਮਾਇਆ ਦੇ ਪ੍ਰਭਾਵ ਦੇ ਕਾਰਨ) ਕੁਰਾਹੇ ਪਿਆ ਹੋਇਆ ਮਨ ਭੌਰੇ ਵਾਂਗ ਭਟਕਦਾ ਹੈ, ਬਿਲ ਬਿਰਥੇ ਚਾਹੈ ਬਹੁ ਬਿਕਾਰ ॥ bil birthay chaahai baho bikaar. because it craves to