PAGE 1168
ਰਾਗੁ ਬਸੰਤੁ ਮਹਲਾ ੧ ਘਰੁ ੧ ਚਉਪਦੇ ਦੁਤੁਕੇ।। raag basant mehlaa 1 ghar 1 cha-upday dutukay|| Raag Basant, First Guru, First Beat, Four-stanzas, Du-Tukas (Two-liners)|| ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ik-oNkaar sat naam kartaa purakh nirbha-o nirvair akaal moorat ajoonee saibhaN gur parsaad. There is only