PAGE 1156
ਜਿਸੁ ਨਾਮੁ ਰਿਦੈ ਸੋ ਸੀਤਲੁ ਹੂਆ ॥ jis naam ridai so seetal hoo-aa. In whose heart manifests God’s Name, becomes completely calm and content. ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵੱਸਦਾ ਹੈ ਉਸ ਦਾ ਹਿਰਦਾ (ਪੂਰਨ ਤੌਰ ਤੇ) ਸ਼ਾਂਤ ਰਹਿੰਦਾ ਹੈ। ਨਾਮ ਬਿਨਾ ਧ੍ਰਿਗੁ ਜੀਵਣੁ ਮੂਆ ॥੨॥ naam binaa Dharig jeevan moo-aa. ||2||