PAGE 1147
ਕਰਿ ਕਿਰਪਾ ਨਾਨਕ ਸੁਖੁ ਪਾਏ ॥੪॥੨੫॥੩੮॥ kar kirpaa naanak sukh paa-ay. ||4||25||38|| bestowing mercy, upon whom You blesses with Naam; O’ Nanak that person receives inner peace.||4||25||38|| ਮਿਹਰ ਕਰ ਕੇ (ਜਿਸ ਨੂੰ ਤੂੰ ਆਪਣਾ ਨਾਮ ਬਖ਼ਸ਼ਦਾ ਹੈਂ):ਹੇ ਨਾਨਕ!, ਉਹ ਮਨੁੱਖ) ਆਤਮਕ ਆਨੰਦ ਮਾਣਦਾ ਹੈ ॥੪॥੨੫॥੩੮॥ ਭੈਰਉ ਮਹਲਾ ੫ ॥ bhairo mehlaa 5. Raag Bhairao, Fifth