PAGE 1135
ਮਧੁਸੂਦਨੁ ਜਪੀਐ ਉਰ ਧਾਰਿ ॥ maDhusoodan japee-ai ur Dhaar. (O’ my friends), we should enshrine God, the slayer of demons, in our heart and remember Him with loving devotion. (ਹੇ ਭਾਈ ਦੈਂਤਾਂ ਨੂੰ ਨਾਸ ਕਰਨ ਵਾਲੇ) ਪਰਮਾਤਮਾ ਦਾ ਨਾਮ ਹਿਰਦੇ ਵਿਚ ਵਸਾ ਕੇ ਜਪਣਾ ਚਾਹੀਦਾ ਹੈ। ਦੇਹੀ ਨਗਰਿ ਤਸਕਰ ਪੰਚ ਧਾਤੂ ਗੁਰ ਸਬਦੀ ਹਰਿ ਕਾਢੇ