PAGE 1051
ਗੁਰਮੁਖਿ ਸਾਚਾ ਸਬਦਿ ਪਛਾਤਾ ॥ gurmukh saachaa sabad pachhaataa. One who followed the Guru’s teachings and through the divine world realized the eternal God, ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਸਦਾ-ਥਿਰ ਪਰਮਾਤਮਾ ਨਾਲ ਸਾਂਝ ਪਾ ਲਈ, ਨਾ ਤਿਸੁ ਕੁਟੰਬੁ ਨਾ ਤਿਸੁ ਮਾਤਾ ॥ naa tis kutamb naa tis