PAGE 999

ਰਾਜਸੁ ਸਾਤਕੁ ਤਾਮਸੁ ਡਰਪਹਿ ਕੇਤੇ ਰੂਪ ਉਪਾਇਆ ॥ raajas saatak taamas darpahi kaytay roop upaa-i-aa. God has created the creatures in myriads of forms, they remain in the impulses of vice, virtue and power, but they all live by God’s command. ਪਰਮਾਤਮਾ ਨੇ ਬੇਅੰਤ ਜੀਵ ਪੈਦਾ ਕੀਤੇ ਹਨ ਜੋ ਰਜੋ ਸਤੋ ਤਮੋ (ਇਹਨਾਂ ਤਿੰਨ ਗੁਣਾਂ

PAGE 998

ਸੁਖ ਸਾਗਰੁ ਅੰਮ੍ਰਿਤੁ ਹਰਿ ਨਾਉ ॥ sukh saagar amrit har naa-o. The ambrosial Name of God is like an ocean of peace and comforts. ਹਰੀ ਦਾ ਨਾਮ ਸੁਖਾਂ ਦਾ ਖ਼ਜ਼ਾਨਾ ਹੈ ਅਤੇ ਆਤਮਕ ਜੀਵਨ ਦੇਣ ਵਾਲਾ ਹੈ। ਮੰਗਤ ਜਨੁ ਜਾਚੈ ਹਰਿ ਦੇਹੁ ਪਸਾਉ ॥ mangat jan jaachai har dayh pasaa-o. Your devotee always begs: O’

PAGE 997

ਗੁਰਮੁਖਾ ਮਨਿ ਪਰਤੀਤਿ ਹੈ ਗੁਰਿ ਪੂਰੈ ਨਾਮਿ ਸਮਾਣੀ ॥੧॥ gurmukhaa man parteet hai gur poorai naam samaanee. ||1|| The Guru’s followers are firm in their belief that, through the perfect Guru, their minds will remain attuned to God’s Name. ||1|| ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦੇ ਮਨ ਵਿਚ (ਪ੍ਰਭੂ ਦੀ ਸਿਫ਼ਤ-ਸਾਲਾਹ ਵਾਸਤੇ) ਸਰਧਾ ਬਣੀ

PAGE 996

ਮਾਰੂ ਮਹਲਾ ੪ ਘਰੁ ੩ maaroo mehlaa 4 ghar 3 Raag Maaroo, Fourth Guru, Third Beat: ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the true Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹਰਿ ਹਰਿ ਨਾਮੁ ਨਿਧਾਨੁ ਲੈ ਗੁਰਮਤਿ ਹਰਿ ਪਤਿ ਪਾਇ ॥

PAGE 995

ਮੇਰਾ ਪ੍ਰਭੁ ਵੇਪਰਵਾਹੁ ਹੈ ਨਾ ਤਿਸੁ ਤਿਲੁ ਨ ਤਮਾਇ ॥ mayraa parabh vayparvaahu hai naa tis til na tamaa-ay. My God is not dependent on any; He doesn’t have even an iota of greed. ਮੇਰੇ ਪਰਮਾਤਮਾ ਨੂੰ ਕਿਸੇ ਦੀ ਮੁਥਾਜੀ ਨਹੀਂ, ਪਰਮਾਤਮਾ ਨੂੰ ਕੋਈ ਰਤਾ ਜਿਤਨਾ ਭੀ ਲਾਲਚ ਨਹੀਂ ਨਾਨਕ ਤਿਸੁ ਸਰਣਾਈ ਭਜਿ ਪਉ ਆਪੇ

PAGE 994

ਏ ਮਨ ਹਰਿ ਜੀਉ ਚੇਤਿ ਤੂ ਮਨਹੁ ਤਜਿ ਵਿਕਾਰ ॥ ay man har jee-o chayt too manhu taj vikaar. O’ my mind, lovingly remember God and shed evil from your mind. ਹੇ ਮਨ! ਪਰਮਾਤਮਾ ਨੂੰ ਯਾਦ ਕਰ, ਅਤੇ ਤੂੰ ਆਪਣੇ ਮਨ ਵਿਚੋਂ ਵਿਕਾਰ ਛੱਡ ਦੇਹ। ਗੁਰ ਕੈ ਸਬਦਿ ਧਿਆਇ ਤੂ ਸਚਿ ਲਗੀ ਪਿਆਰੁ ॥੧॥ ਰਹਾਉ

PAGE 993

ਰਾਗੁ ਮਾਰੂ ਮਹਲਾ ੧ ਘਰੁ ੫ raag maaroo mehlaa 1 ghar 5 Raag Maaroo, First Guru, Fifth Beat: ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the True Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਅਹਿਨਿਸਿ ਜਾਗੈ ਨੀਦ ਨ ਸੋਵੈ ॥ ahinis jaagai

PAGE 992

ਭਣਤਿ ਨਾਨਕੁ ਜਨੋ ਰਵੈ ਜੇ ਹਰਿ ਮਨੋ ਮਨ ਪਵਨ ਸਿਉ ਅੰਮ੍ਰਿਤੁ ਪੀਜੈ ॥ bhanat naanak jano ravai jay har mano man pavan si-o amrit peejai. Devotee Nanak says, if one lovingly remembers God with full concentration of mind, it is as if he drinks the ambrosial nectar of Naam with each breath. ਦਾਸ ਨਾਨਕ ਆਖਦਾ

PAGE 991

ਮਾਰੂ ਮਹਲਾ ੧ ॥ maaroo mehlaa 1. Raag Maaru, First Guru: ਮੁਲ ਖਰੀਦੀ ਲਾਲਾ ਗੋਲਾ ਮੇਰਾ ਨਾਉ ਸਭਾਗਾ ॥ mul khareedee laalaa golaa mayraa naa-o sab O’ God, since the time the Guru has purchased my self-conceit in exchange for Your love, I have become Your servant and now people call me Subhaga, the fortunate

PAGE 990

ਪਾਪ ਪਥਰ ਤਰਣੁ ਨ ਜਾਈ ॥ paap pathar taran na jaa-ee. the boat of life with loads of sins can not cross through these whirlpools. ਪਾਪਾਂ ਦੇ ਪੱਥਰ ਲੱਦ ਕੇ ਜ਼ਿੰਦਗੀ ਦੀ ਬੇੜੀ ਇਹਨਾਂ ਘੁੰਮਣ-ਘੇਰੀਆਂ ਵਿਚੋਂ ਪਾਰ ਨਹੀਂ ਲੰਘ ਸਕਦੀ। ਭਉ ਬੇੜਾ ਜੀਉ ਚੜਾਊ ॥ bha-o bayrhaa jee-o charhaa-oo. If one rides the boat of

error: Content is protected !!