Page 1424

ਸਤਿਗੁਰ ਵਿਚਿ ਅੰਮ੍ਰਿਤ ਨਾਮੁ ਹੈ ਅੰਮ੍ਰਿਤੁ ਕਹੈ ਕਹਾਇ ॥ satgur vich amrit naam hai amrit kahai kahaa-ay. Within the true Guru is enshrined the ambrosial nectar of God’s Name; it is this ambrosial Name which he himself recites and makes others to recite. (ਪਰਮਾਤਮਾ ਦਾ) ਆਤਮਕ ਜੀਵਨ ਦੇਣ ਵਾਲਾ ਨਾਮ ਗੁਰੂ (ਦੇ ਹਿਰਦੇ) ਵਿਚ ਵੱਸਦਾ

Page 1423

ਬਿਨੁ ਨਾਵੈ ਸਭੁ ਦੁਖੁ ਹੈ ਦੁਖਦਾਈ ਮੋਹ ਮਾਇ ॥ bin naavai sabh dukh hai dukh-daa-ee moh maa-ay. Everything without remembering God’s Name is the source of sorrow, and love for Maya is nothing but misery. ਮਾਇਆ ਦਾ ਮੋਹ ਦੁਖਦਾਈ ਸਾਬਤ ਹੁੰਦਾ ਹੈ, ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਸਾਰਾ (ਉੱਦਮ) ਦੁਖ (ਦਾ ਹੀ ਮੂਲ) ਹੈ।

Page 1422

ਹਉ ਜੀਉ ਕਰੀ ਤਿਸ ਵਿਟਉ ਚਉ ਖੰਨੀਐ ਜੋ ਮੈ ਪਿਰੀ ਦਿਖਾਵਏ ॥ ha-o jee-o karee tis vita-o cha-o khannee-ai jo mai piree dikhaava-ay. I would sacrifice my life to anyone who helps me visualize my beloved God. ਜਿਹੜਾ ਮੈਨੂੰ ਮੇਰੇ ਪਿਆਰੇ ਦਾ ਦਰਸ਼ਨ ਕਰਾ ਦੇਵੇ, ਮੈਂ ਉਸ ਤੋਂ (ਆਪਣੀ) ਜਿੰਦ ਚਾਰ ਟੋਟੇ ਕਰ ਦਿਆਂ (ਸਦਕੇ

Page 1421

ਨਦਰਿ ਕਰਹਿ ਜੇ ਆਪਣੀ ਤਾਂ ਆਪੇ ਲੈਹਿ ਸਵਾਰਿ ॥ nadar karahi jay aapnee taaN aapay laihi savaar. O’ God, if You bestow Your gracious glance on the human beings, then You Yourself embellish their spiritual lives. ਜੇ ਤੂੰ ਮਿਹਰ ਦੀ ਨਿਗਾਹ ਕਰੇਂ, ਤਾਂ ਤੂੰ ਆਪ ਹੀ (ਜੀਵਾਂ ਦੇ ਆਤਮਕ ਜੀਵਨ) ਸੋਹਣੇ ਬਣਾ ਲੈਂਦਾ ਹੈਂ। ਨਾਨਕ

Page 1420

ਚਾਰੇ ਕੁੰਡਾ ਝੋਕਿ ਵਰਸਦਾ ਬੂੰਦ ਪਵੈ ਸਹਜਿ ਸੁਭਾਇ ॥ chaaray kundaa jhok varasdaa boond pavai sahj subhaa-ay. Like a low cloud, the Guru is pouring down water of Naam everywhere, but the drop of Naam is received by a person who is spiritually stable and loves God. (ਇਹ ਨਾਮ-ਜਲ) ਸਾਰੀ ਸ੍ਰਿਸ਼ਟੀ ਵਿਚ ਛਹਬਰ ਲਾਈ ਰੱਖਦਾ

Page 1419

ਮਾਇਆ ਮੋਹੁ ਨ ਚੁਕਈ ਮਰਿ ਜੰਮਹਿ ਵਾਰੋ ਵਾਰ ॥ maa-i-aa moh na chuk-ee mar jameh vaaro vaar. As long as their love for Maya does not end, they keep going through the cycle of birth and death. (ਜਿਤਨਾ ਚਿਰ ਉਹਨਾਂ ਦੇ ਅੰਦਰੋਂ) ਮਾਇਆ ਦਾ ਮੋਹ ਮੁੱਕਦਾ ਨਹੀਂ, ਉਹ ਮੁੜ ਮੁੜ ਜੰਮਦੇ ਰਹਿੰਦੇ ਹਨ। ਸਤਿਗੁਰੁ ਸੇਵਿ

Page 1418

ਨਾਨਕ ਕੀ ਪ੍ਰਭ ਬੇਨਤੀ ਹਰਿ ਭਾਵੈ ਬਖਸਿ ਮਿਲਾਇ ॥੪੧॥ naanak kee parabh bayntee har bhaavai bakhas milaa-ay. ||41|| Nanak offers this prayer: O’ God, as You wish, please forgive people and unite them with Yourself. ||41|| ਹੇ ਪ੍ਰਭੂ! (ਤੇਰੇ ਦਾਸ) ਨਾਨਕ ਦੀ (ਤੇਰੇ ਦਰ ਤੇ) ਬੇਨਤੀ ਹੈ ਕਿ ਜਿਵੇਂ ਹੋ ਸਕੇ ਮਿਹਰ ਕਰ ਕੇ (ਜੀਵਾਂ

Page 1413

ਸਲੋਕ ਮਹਲਾ ੩ salok mehlaa 3 Shalok, Third Guru: ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the True Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਅਭਿਆਗਤ ਏਹ ਨ ਆਖੀਅਹਿ ਜਿਨ ਕੈ ਮਨ ਮਹਿ ਭਰਮੁ ॥ abhi-aagat ayh na aakhee-ahi jin kai man

Page 1412

ਸਭਨੀ ਘਟੀ ਸਹੁ ਵਸੈ ਸਹ ਬਿਨੁ ਘਟੁ ਨ ਕੋਇ ॥ sabhnee ghatee saho vasai sah bin ghat na ko-ay. God resides in all hearts; there is no such heart where He does not reside. ਖਸਮ-ਪ੍ਰਭੂ ਸਾਰੇ ਹੀ ਸਰੀਰਾਂ ਵਿਚ ਵੱਸਦਾ ਹੈ। ਕੋਈ ਭੀ ਸਰੀਰ ਐਸਾ ਨਹੀਂ ਹੈ ਜਿਸ ਵਿਚ ਖਸਮ-ਪ੍ਰਭੂ ਵੱਸਦਾ ਨਾਹ ਹੋਵੇ। ਨਾਨਕ ਤੇ

Page 1410

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ik-oNkaar sat naam kartaa purakh nirbha-o nirvair akaal moorat ajoonee saibhaN gur prasad. There is only one God whose Name is ‘of eternal existence’. He is the creator of the universe, all-pervading, without fear, without enmity, independent of time, beyond the

error: Content is protected !!