PAGE 979
ਖੁਲੇ ਭ੍ਰਮ ਭੀਤਿ ਮਿਲੇ ਗੋਪਾਲਾ ਹੀਰੈ ਬੇਧੇ ਹੀਰ ॥ khulay bharam bheet milay gopaalaa heerai bayDhay heer. The doors of doubt are flung open, and I have realized the God of the Universe; ਵਹਿਮ ਦੇ ਕਿਵਾੜ ਖੁਲ੍ਹ ਗਏ ਹਨ, ਵਾਹਿਗੁਰੂ ਦੇ ਹੀਰੇ ਨੇ ਮੇਰੇ ਮਨ ਦੇ ਹੀਰੇ ਨੂੰ ਵਿੰਨ੍ਹ ਦਿੱਤਾ ਹੈ ਅਤੇ ਮੈਂ ਸੰਸਾਰ ਦੇ