PAGE 902
ਅਜਾਮਲ ਕਉ ਅੰਤ ਕਾਲ ਮਹਿ ਨਾਰਾਇਨ ਸੁਧਿ ਆਈ ॥ ajaamal ka-o ant kaal meh naaraa-in suDh aa-ee. At the last moment of his life, when Ajaamal (a renowned sinner) realized true understanding about God, ਅਖ਼ੀਰਲੇ ਵੇਲੇ (ਪਾਪੀ) ਅਜਾਮਲ ਨੂੰ ਪਰਮਾਤਮਾ ਦੀ ਸੂਝ ਆ ਗਈ, ਜਾਂ ਗਤਿ ਕਉ ਜੋਗੀਸੁਰ ਬਾਛਤ ਸੋ ਗਤਿ ਛਿਨ ਮਹਿ ਪਾਈ ॥੨॥