PAGE 893
ਨਾਮੁ ਸੁਨਤ ਜਨੁ ਬਿਛੂਅ ਡਸਾਨਾ ॥੨॥ naam sunat jan bichhoo-a dasaanaa. ||2|| Upon hearing Naam, he behaves as if he has been stung by a scorpion. ||2|| ਪਰਮਾਤਮਾ ਦਾ ਨਾਮ ਸੁਣਦਿਆਂ ਤਾਂ ਇਉਂ ਹੁੰਦਾ ਹੈ ਜਿਵੇਂ ਇਸ ਨੂੰ ਠੂੰਹਾਂ ਡੰਗ ਮਾਰ ਜਾਂਦਾ ਹੈ ॥੨॥ ਮਾਇਆ ਕਾਰਣਿ ਸਦ ਹੀ ਝੂਰੈ ॥ maa-i-aa kaaran sad hee jhoorai.