PAGE 856
ਜਰਾ ਜੀਵਨ ਜੋਬਨੁ ਗਇਆ ਕਿਛੁ ਕੀਆ ਨ ਨੀਕਾ ॥ jaraa jeevan joban ga-i-aa kichh kee-aa na neekaa. Youth has passed and old age has come, but I have not done any good deeds. ਬੁਢੇਪਾ ਆ ਗਿਆ ਹੈ, ਜੁਆਨੀ ਦੀ ਉਮਰ ਲੰਘ ਗਈ ਹੈ, ਪਰ ਮੈਂ ਹੁਣ ਤਕ ਕੋਈ ਚੰਗਾ ਕੰਮ ਨਹੀਂ ਕੀਤਾ। ਇਹੁ ਜੀਅਰਾ ਨਿਰਮੋਲਕੋ