PAGE 846
ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ saahaa atal gani-aa pooran sanjogo raam. The time of union of the soul-bride with the Husband-God is unalterable, a perfect union between them takes place (when that moment arrives). ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੇ ਮਿਲਾਪ ਦਾ ਕਦੇ ਨਾਹ ਖੁੰਝਣ ਵਾਲਾ ਮੁਹੂਰਤ ਸੋਧਿਆ ਜਾਂਦਾ ਹੈ।ਜੀਵ-ਇਸਤ੍ਰੀ ਦਾ ਪੂਰਨ ਪਰਮਾਤਮਾ ਨਾਲ ਮਿਲਾਪ