PAGE 819
ਜੈ ਜੈ ਕਾਰੁ ਜਗਤ ਮਹਿ ਸਫਲ ਜਾ ਕੀ ਸੇਵ ॥੧॥ jai jai kaar jagat meh safal jaa kee sayv. ||1|| God is hailed all over the world; His devotional worship is fruitful. ||1|| ਪ੍ਰਭੂ ਦੀ ਸੇਵਾ-ਭਗਤੀ ਮਨੋਰਥ ਪੂਰੇ ਕਰਦੀ ਹੈ, ਸਾਰੇ ਜਗਤ ਵਿਚ ਉਸ ਦੀ ਸੋਭਾ ਪਈ ਹੁੰਦੀ ਹੈ ॥੧॥ ਊਚ ਅਪਾਰ ਅਗਨਤ ਹਰਿ ਸਭਿ