Page 741
ਕਰਣਹਾਰ ਕੀ ਸੇਵ ਨ ਸਾਧੀ ॥੧॥ karanhaar kee sayv na saaDhee. ||1|| You are our creator but we don’t perform your devotional worship. ||1|| ਤੂੰ ਸਾਨੂੰ ਪੈਦਾ ਕਰਨ ਵਾਲਾ ਹੈਂ, ਅਸੀਂ ਤੇਰੀ ਸੇਵਾ-ਭਗਤੀ ਨਹੀਂ ਕਰਦੇ ॥੧॥ ਪਤਿਤ ਪਾਵਨ ਪ੍ਰਭ ਨਾਮ ਤੁਮਾਰੇ ॥ patit paavan parabh naam tumaaray. O’ God, Your very Name is the purifier