Page 623
ਤਿਨਿ ਸਗਲੀ ਲਾਜ ਰਾਖੀ ॥੩॥ tin saglee laaj raakhee. ||3|| his honor was totally saved. ||3|| ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ ॥੩॥ ਬੋਲਾਇਆ ਬੋਲੀ ਤੇਰਾ ॥ bolaa-i-aa bolee tayraa. O’ God, I sing Your praises only when You inspire me. ਹੇ ਪ੍ਰਭੂ! ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤ-ਸਾਲਾਹ