PAGE 618
ਤਿਨ ਕੀ ਧੂਰਿ ਨਾਨਕੁ ਦਾਸੁ ਬਾਛੈ ਜਿਨ ਹਰਿ ਨਾਮੁ ਰਿਦੈ ਪਰੋਈ ॥੨॥੫॥੩੩॥ tin kee Dhoor naanak daas baachhai jin har naam ridai paro-ee. ||2||5||33|| Therefore, Nanak seeks the humble devotion of those who have enshrined God’s Name in their hearts. ||2||5||33|| ਦਾਸ ਨਾਨਕ (ਭੀ) ਉਹਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ, ਜਿਨ੍ਹਾਂ ਨੇ ਪਰਮਾਤਮਾ ਦਾ