PAGE 493
ਦੁਰਮਤਿ ਭਾਗਹੀਨ ਮਤਿ ਫੀਕੇ ਨਾਮੁ ਸੁਨਤ ਆਵੈ ਮਨਿ ਰੋਹੈ ॥ durmat bhaagheen mat feekay naam sunat aavai man rohai. Those unfortunate persons, misguided by bad advice, are of shallow intellect; upon hearing God’s Name they feel enraged in their minds. ਭੈੜੀ ਮਤਿ ਤੇ ਤੁਰਨ ਵਾਲੇ ਬਦ-ਕਿਸਮਤਿ ਹੁੰਦੇ ਹਨ, ਉਹਨਾਂ ਦੀ ਆਪਣੀ ਅਕਲ ਭੀ ਹੌਲੀ ਹੀ