PAGE 481
ਇਹ ਸ੍ਰਪਨੀ ਤਾ ਕੀ ਕੀਤੀ ਹੋਈ ॥ ih sarpanee taa kee keetee ho-ee. This snake (Maya) is creation of God. ਇਹ ਮਾਇਆ ਉਸ ਪਰਮਾਤਮਾ ਦੀ ਬਣਾਈ ਹੋਈ ਹੈ, (ਜਿਸ ਨੇ ਸਾਰਾ ਜਗਤ ਰਚਿਆ ਹੈ; ਬਲੁ ਅਬਲੁ ਕਿਆ ਇਸ ਤੇ ਹੋਈ ॥੪॥ bal abal ki-aa is tay ho-ee. ||4|| On its own, it is neither powerful