PAGE 416
ਆਸਾ ਮਹਲਾ ੧ ॥ aasaa mehlaa 1. Raag Aasaa, First Guru: ਤਨੁ ਬਿਨਸੈ ਧਨੁ ਕਾ ਕੋ ਕਹੀਐ ॥ tan binsai Dhan kaa ko kahee-ai. When a person’s body perishes, who is considered the owner of the worldly wealth amassed by that person. ਜਦੋਂ ਮਨੁੱਖ ਦਾ ਸਰੀਰ ਬਿਨਸ ਜਾਂਦਾ ਹੈ ਤਦੋਂ (ਉਸ ਦਾ ਕਮਾਇਆ ਹੋਇਆ) ਧਨ