PAGE 288

ਰਚਿ ਰਚਨਾ ਅਪਨੀ ਕਲ ਧਾਰੀ ॥ rach rachnaa apnee kal Dhaaree. Having created the creation, He has infused His might into it. ਸ੍ਰਿਸ਼ਟੀ ਰਚ ਕੇ ਪ੍ਰਭੂ ਨੇ ਆਪਣੀ ਸੱਤਿਆ (ਇਸ ਸ੍ਰਿਸ਼ਟੀ ਵਿਚ) ਟਿਕਾਈ ਹੈ। ਅਨਿਕ ਬਾਰ ਨਾਨਕ ਬਲਿਹਾਰੀ ॥੮॥੧੮॥ anik baar naanak balihaaree. ||8||18|| O’ Nanak, I dedicate my life to Him innumerable times. ਹੇ

PAGE 287

ਅਪਨੀ ਕ੍ਰਿਪਾ ਜਿਸੁ ਆਪਿ ਕਰੇਇ ॥ apnee kirpaa jis aap karay-i. Upon whom God shows His grace. ਜਿਸ ਤੇ ਪ੍ਰਭੂ ਆਪਣੀ ਮੇਹਰ ਕਰਦਾ ਹੈ l ਨਾਨਕ ਸੋ ਸੇਵਕੁ ਗੁਰ ਕੀ ਮਤਿ ਲੇਇ ॥੨॥ nanak so sevak gur kee mat lay-ay. ||2|| O’ Nanak, only that devotee seeks the Guru’s teachings. ||2|| ਹੇ ਨਾਨਕ! ਉਹ ਸੇਵਕ

PAGE 286

ਤਾ ਕਉ ਰਾਖਤ ਦੇ ਕਰਿ ਹਾਥ ॥ taa ka-o raakhat day kar haath. to that person He Himself provides protection. ਉਸ ਨੂੰ ਹੱਥ ਦੇ ਕੇ ਰੱਖਦਾ ਹੈ। ਮਾਨਸ ਜਤਨ ਕਰਤ ਬਹੁ ਭਾਤਿ ॥ maanas jatan karat baho bhaat. One makes all sorts of efforts, ਮਨੁੱਖ ਕਈ ਕਿਸਮਾਂ ਦੇ ਜਤਨ ਕਰਦਾ ਹੈ, ਤਿਸ ਕੇ ਕਰਤਬ ਬਿਰਥੇ

PAGE 285

ਜਿਸ ਕੀ ਸ੍ਰਿਸਟਿ ਸੁ ਕਰਣੈਹਾਰੁ ॥ jis kee sarisat so karnaihaar. He, to whom this universe belongs, is the creator thereof. ਜਿਸ ਪ੍ਰਭੂ ਦਾ ਇਹ ਜਗਤ ਹੈ ਉਹ ਆਪ ਇਸ ਨੂੰ ਬਨਾਉਣ ਵਾਲਾ ਹੈ, ਅਵਰ ਨ ਬੂਝਿ ਕਰਤ ਬੀਚਾਰੁ ॥ avar na boojh karat beechaar. Don’t think of anybody else but God to be the

PAGE 284

ਨਾਨਕ ਕੈ ਮਨਿ ਇਹੁ ਅਨਰਾਉ ॥੧॥ naanak kai man ih anraa-o. ||1|| This is the yearning of Nanak’s mind. ||1|| ਨਾਨਕ ਦੇ ਮਨ ਵਿਚ ਇਹ ਤਾਂਘ ਹੈ l ਮਨਸਾ ਪੂਰਨ ਸਰਨਾ ਜੋਗ ॥ mansaa pooran sarnaa jog. God is capable of fulfilling our wishes and providing refuge. ਪ੍ਰਭੂ (ਜੀਵਾਂ ਦੇ) ਮਨ ਦੇ ਫੁਰਨੇ ਪੂਰੇ ਕਰਨ

PAGE 283

ਪੁਰਬ ਲਿਖੇ ਕਾ ਲਿਖਿਆ ਪਾਈਐ ॥ purab likhay kaa likhi-aa paa-ee-ai. You receive whatever is preordained, based upon your previous deeds. ਪਿਛਲੇ ਬੀਜੇ ਦਾ ਫਲ ਹੀ ਖਾਣਾ ਪੈਂਦਾ ਹੈ। ਦੂਖ ਸੂਖ ਪ੍ਰਭ ਦੇਵਨਹਾਰੁ ॥ dookh sookh parabh dayvanhaar. God is the Giver of pain and pleasure. ਦੁੱਖ ਸੁਖ ਦੇਣ ਵਾਲਾ ਪ੍ਰਭੂ ਆਪ ਹੈ l ਅਵਰ

PAGE 282

ਆਪੇ ਆਪਿ ਸਗਲ ਮਹਿ ਆਪਿ ॥ aapay aap sagal meh aap. He is all by himself, and pervades in all. ਸਾਰੇ ਜੀਵਾਂ ਵਿਚ ਕੇਵਲ ਆਪ ਹੀ ਹੈ, ਅਨਿਕ ਜੁਗਤਿ ਰਚਿ ਥਾਪਿ ਉਥਾਪਿ ॥ anik jugat rach thaap uthaap. In countless ways, He creates and destroys the universe. ਅਨੇਕਾਂ ਤਰੀਕਿਆਂ ਨਾਲ (ਜਗਤ ਨੂੰ) ਬਣਾ ਬਣਾ ਕੇ

PAGE 281

ਜਿਸ ਨੋ ਕ੍ਰਿਪਾ ਕਰੈ ਤਿਸੁ ਆਪਨ ਨਾਮੁ ਦੇਇ ॥ jis no kirpaa karai tis aapan naam day-ay. The one upon whom He bestows His Mercy, He blesses that one with Naam, ਜਿਸ ਜੀਵ ਉਤੇ ਮੇਹਰ ਕਰਦਾ ਹੈ ਉਸ ਉਸ ਨੂੰ ਵਾਹਿਗੁਰੂ ਆਪਣਾ ਨਾਮ ਬਖ਼ਸ਼ਦਾ ਹੈ; ਬਡਭਾਗੀ ਨਾਨਕ ਜਨ ਸੇਇ ॥੮॥੧੩॥ badbhaagee naanak jan say-ay. ||8||13||

PAGE 280

ਨਾਨਕ ਸੰਤ ਭਾਵੈ ਤਾ ਓਇ ਭੀ ਗਤਿ ਪਾਹਿ ॥੨॥ naanak sant bhaavai taa o-ay bhee gat paahi. ||2|| O’ Nanak, if the Saint so wishes, even the slanderers are spiritually elevated. ਹੇ ਨਾਨਕ! ਜੇ ਸੰਤਾਂ ਨੂੰ ਭਾਵੇ ਤਾਂ ਉਹ ਨਿੰਦਕ ਭੀ ਚੰਗੀ ਅਵਸਥਾ ਤੇ ਅੱਪੜ ਜਾਂਦੇ ਹਨ l ਸੰਤ ਕਾ ਨਿੰਦਕੁ ਮਹਾ ਅਤਤਾਈ ॥ sant

PAGE 279

ਤ੍ਰਿਪਤਿ ਨ ਆਵੈ ਮਾਇਆ ਪਾਛੈ ਪਾਵੈ ॥ taripat na aavai maa-i-aa paachhai paavai. He keeps on amassing wealth, but is never satiated. ਮਾਇਆ ਜਮ੍ਹਾ ਕਰੀ ਜਾਂਦਾ ਹੈ, (ਪਰ) ਰੱਜਦਾ ਨਹੀਂ। ਅਨਿਕ ਭੋਗ ਬਿਖਿਆ ਕੇ ਕਰੈ ॥ anik bhog bikhi-aa kay karai. He enjoys many pleasures of Maya, ਮਾਇਆ ਦੀਆਂ ਅਨੇਕਾਂ ਮੌਜਾਂ ਮਾਣਦਾ ਹੈ, ਨਹ ਤ੍ਰਿਪਤਾਵੈ

error: Content is protected !!