PAGE 278
ਨਾਨਾ ਰੂਪ ਜਿਉ ਸ੍ਵਾਗੀ ਦਿਖਾਵੈ ॥ naanaa roop ji-o savaagee dikhaavai. Like a performer, he is seen assuming various disguises. ਬਹੁ-ਰੂਪੀਏ ਵਾਂਗ ਕਈ ਤਰ੍ਹਾਂ ਦੇ ਰੂਪ ਵਿਖਾ ਰਿਹਾ ਹੈ, ਜਿਉ ਪ੍ਰਭ ਭਾਵੈ ਤਿਵੈ ਨਚਾਵੈ ॥ bji-o parabh bhaavai tivai nachaavai. As it pleases God, He makes the mortal dance accordingly. ਜਿਉਂ ਪ੍ਰਭੂ ਨੂੰ ਭਾਉਂਦਾ ਹੈ