Page 796

ਐਸਾ ਨਾਮੁ ਨਿਰੰਜਨ ਦੇਉ ॥ aisaa naam niranjan day-o. O’ God, Your Name is immaculate ; just like You, it is not allured by Maya. ਹੇ ਪ੍ਰਭੂ! ਤੇਰਾ ਨਾਮ ਭੀ ਏਹੋ ਜੇਹਾ ਹੈ ਜਿਹੋ ਜੇਹਾ ਤੂੰ ਆਪ ਮਾਇਆ ਦੇ ਪ੍ਰਭਾਵ ਤੋਂ ਰਹਿਤ ਹੈਂ। ਹਉ ਜਾਚਿਕੁ ਤੂ ਅਲਖ ਅਭੇਉ ॥੧॥ ਰਹਾਉ ॥ ha-o jaachik too alakh

Page 714

ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥ jo maageh so-ee so-ee paavahi sayv har kay charan rasaa-in. By lovingly remembering God, the source of bliss, people receive whatever they ask for. ਪ੍ਰਭੂ ਸਾਰੇ ਰਸਾਂ ਦਾ ਘਰ ਹੈ ਉਸ ਦੇ ਚਰਨ ਸੇਵ ਕੇ ਮਨੁੱਖ ਜੋ ਕੁਝ ਉਸ ਦੇ ਦਰ ਤੋਂ ਮੰਗਦੇ ਹਨ,

Page 695

ਧਨਾਸਰੀ ਬਾਣੀ ਭਗਤਾਂ ਕੀ ਤ੍ਰਿਲੋਚਨ Dhanaasree banee bhagtaaN kee tarilochan Raag Dhanaasaree, Hymns of Devotee Trilochan Ji: ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the true Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਨਾਰਾਇਣ ਨਿੰਦਸਿ ਕਾਇ ਭੂਲੀ ਗਵਾਰੀ ॥ naaraa-in nindas kaa-ay

Page 694

ਪਿੰਧੀ ਉਭਕਲੇ ਸੰਸਾਰਾ ॥ pinDhee ubhkalay sansaaraa. O’ God, just as the pots of Persian wheel keep going down and coming up, similarly the worldly creatures keep going around in different forms. (ਹੇ ਭਾਈ! ਜੀਵ-) ਟਿੰਡਾਂ ਸੰਸਾਰ-ਸਮੁੰਦਰ ਵਿਚ ਡੁਬਕੀਆਂ ਲੈ ਰਹੀਆਂ ਹਨ। ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ ॥ bharam bharam aa-ay tum chay du-aaraa.

Page 693

ਮੇਰੀ ਮੇਰੀ ਕੈਰਉ ਕਰਤੇ ਦੁਰਜੋਧਨ ਸੇ ਭਾਈ ॥ mayree mayree kaira-o kartay durjoDhan say bhaa-ee. The Kauravas, who had brothers like powerful Duryodhan, used to proclaim, This is ours! This is ours! ਕੌਰਵਾਂ ਜਿਨ੍ਹਾਂ ਦੇ ਦੁਰਜੋਧਨ ਵਰਗੇ ਬਲੀ ਭਰਾ ਸਨ, ਉਹ ਕਹਿੰਦੇ ਹੁੰਦੇ ਸਨ ਕਿ ਹਰ ਸ਼ੈ ਸਾਡੀ, ਸਾਡੀ ਹੀ ਹੈ। ਬਾਰਹ ਜੋਜਨ ਛਤ੍ਰੁ ਚਲੈ

Page 692

ਦਿਨ ਤੇ ਪਹਰ ਪਹਰ ਤੇ ਘਰੀਆਂ ਆਵ ਘਟੈ ਤਨੁ ਛੀਜੈ ॥ din tay pahar pahar tay gharee-aaN aav ghatai tan chheejai. Day by day, hour by hour, life runs its course and the body is withering away. ਦਿਨਾਂ ਤੋਂ ਪਹਿਰ ਤੇ ਪਹਿਰਾਂ ਤੋਂ ਘੜੀਆਂ ( ਥੋੜਾ ਥੋੜਾ ਸਮਾ ਕਰ ਕੇ) ਉਮਰ ਘਟਦੀ ਜਾਂਦੀ ਹੈ, ਤੇ

Page 691

ਧਨਾਸਰੀ ਮਹਲਾ ੫ ਛੰਤ Dhanaasree mehlaa 5 chhant Raag Dhanaasaree, Fifth Guru, Chhant: ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the true Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ satgur deen da-i-aal jis

Page 688

ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ gaavai gaavanhaar sabad suhaavano. By singing praises of the praiseworthy God through the Guru’s word, one’s life becomes beauteous. ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗਾਵਣ-ਜੋਗ ਪ੍ਰਭੂ ਦੇ ਗੁਣ ਗਾਂਦਾ ਹੈ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ। ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ saalaahi

Page 687

ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ko-ee aiso ray bhaytai sant mayree laahai sagal chint thaakur si-o mayraa rang lavee . I wish that I may meet some such Guru, who may remove all my worry and imbue me with love for God.||2|| ਮੈਨੂੰ ਕੋਈ ਅਜੇਹਾ

Page 686

ਜਨਮੁ ਪਦਾਰਥੁ ਦੁਬਿਧਾ ਖੋਵੈ ॥ janam padaarath dubiDhaa khovai. He wastes this precious human life in duality (love of worldly riches). ਅਮੋਲਕ ਮਨੁੱਖੀ ਜੀਵਨ ਉਹ ਦਵੈਤ-ਭਾਵ ਵਿੱਚ ਗੁਆ ਲੈਂਦਾ ਹੈ l ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ aap na cheenas bharam bharam rovai. ||6|| He does not know his own self and trapped by

error: Content is protected !!