Page 685
ਜੋਬਨੁ ਧਨੁ ਪ੍ਰਭਤਾ ਕੈ ਮਦ ਮੈ ਅਹਿਨਿਸਿ ਰਹੈ ਦਿਵਾਨਾ ॥੧॥ joban Dhan parabh-taa kai mad mai ahinis rahai divaanaa. ||1|| It always remains intoxicated with false pride of youth, wealth and fame. ||1|| ਜਵਾਨੀ, ਧਨ, ਤਾਕਤ ਦੇ ਨਸ਼ੇ ਵਿਚ ਜਗਤ ਦਿਨ ਰਾਤ ਝੱਲਾ ਹੋਇਆ ਰਹਿੰਦਾ ਹੈ ॥੧॥ ਦੀਨ ਦਇਆਲ ਸਦਾ ਦੁਖ ਭੰਜਨ ਤਾ ਸਿਉ ਮਨੁ