Page 781
ਨਾਨਕ ਕਉ ਪ੍ਰਭ ਕਿਰਪਾ ਕੀਜੈ ਨੇਤ੍ਰ ਦੇਖਹਿ ਦਰਸੁ ਤੇਰਾ ॥੧॥ naanak ka-o parabh kirpaa keejai naytar daykheh daras tayraa. ||1|| O’ God, bestow mercy on Nanak that his spiritually enlightened eyes may always keep beholding Your blessed Vision. ||1|| ਹੇ ਪ੍ਰਭੂ! ਨਾਨਕ ਉੱਤੇ ਮਿਹਰ ਕਰ, (ਨਾਨਕ ਦੀਆਂ) ਅੱਖਾਂ (ਹਰ ਥਾਂ) ਤੇਰਾ ਹੀ ਦਰਸਨ ਕਰਦੀਆਂ ਰਹਿਣ