Page 551
ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥ aapay jal aapay day chhingaa aapay chulee bharaavai. God Himself serves water, He Himself offers the toothpicks, and He himself helps to gargle. ਆਪ ਹੀ ਜਲ ਦਿੰਦਾ ਹੈ ਤੇ ਛਿੰਗਾ ਭੀ ਆਪ ਦੇਂਦਾ ਹੈ ਤੇ ਆਪ ਹੀ ਚੁਲੀ ਕਰਾਉਂਦਾ ਹੈ। ਆਪੇ ਸੰਗਤਿ ਸਦਿ ਬਹਾਲੈ ਆਪੇ ਵਿਦਾ