Page 613
ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ jih jan ot gahee parabh tayree say sukhee-ay parabh sarnay. O’ God, those who have taken Your support, enjoy spiritual peace in Your refuge. ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ। ਜਿਹ ਨਰ ਬਿਸਰਿਆ