Page 601

ਸੋਰਠਿ ਮਹਲਾ ੩ ॥ sorath mehlaa 3. Raag Sorath, Third Guru: ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ har jee-o tuDh no sadaa saalaahee pi-aaray jichar ghat antar hai saasaa. O’ reverend God, bless me that I may always praise You as long as there is breath in my

Page 504

ਪਵਣੁ ਪਾਣੀ ਅਗਨਿ ਤਿਨਿ ਕੀਆ ਬ੍ਰਹਮਾ ਬਿਸਨੁ ਮਹੇਸ ਅਕਾਰ ॥ pavan paanee agan tin kee-aa barahmaa bisan mahays akaar. When God created air, water and fire, then He created god Brahma, god Vishnu and god Shiva and other forms. ਜਦੋਂ ਉਸ ਪਰਮਾਤਮਾ ਨੇ ਹਵਾ ਪਾਣੀ ਅੱਗ (ਆਦਿਕ ਤੱਤ) ਰਚੇ, ਤਾਂ ਬ੍ਰਹਮਾ ਵਿਸ਼ਨੂੰ ਸ਼ਿਵ ਆਦਿਕ ਦੇ

Page 502

ਦੁਖ ਅਨੇਰਾ ਭੈ ਬਿਨਾਸੇ ਪਾਪ ਗਏ ਨਿਖੂਟਿ ॥੧॥ dukh anayraa bhai binaasay paap ga-ay nikhoot. ||1|| All his sorrows, darkness of ignorance and all fears have been dispelled, and all the sins have been eradicated. ਉਸ ਦੇ ਸਾਰੇ ਦੁੱਖ, ਮਾਇਆ ਦੇ ਮੋਹ ਦਾ ਹਨੇਰਾ ਤੇ ਸਾਰੇ ਡਰ ਦੂਰ ਹੋ ਗਏ, ਅਤੇ ਉਸ ਦੇ ਸਾਰੇ ਪਾਪ

Page 500

ਗੂਜਰੀ ਮਹਲਾ ੫ ॥ goojree mehlaa 5. Raag Goojree, Fifth Guru: ਕਰਿ ਕਿਰਪਾ ਅਪਨਾ ਦਰਸੁ ਦੀਜੈ ਜਸੁ ਗਾਵਉ ਨਿਸਿ ਅਰੁ ਭੋਰ ॥ kar kirpaa apnaa daras deejai jas gaava-o nis ar bhor. O’ God, bestow mercy and grant me Your vision ; bless me, that I may keep singing Your praises night and day. ਹੇ

Page 499

ਬਲਵੰਤਿ ਬਿਆਪਿ ਰਹੀ ਸਭ ਮਹੀ ॥ balvant bi-aap rahee sabh mahee. The powerful Maya is afflicting everybody. ਪ੍ਰਬਲ ਮਾਇਆ ਸਾਰੀ ਧਰਤੀ ਉੱਤੇ ਆਪਣਾ ਜ਼ੋਰ ਪਾ ਰਹੀ ਹੈ, ਅਵਰੁ ਨ ਜਾਨਸਿ ਕੋਊ ਮਰਮਾ ਗੁਰ ਕਿਰਪਾ ਤੇ ਲਹੀ ॥੧॥ ਰਹਾਉ ॥ avar na jaanas ko-oo marmaa gur kirpaa tay lahee. ||1|| rahaa-o. Nobody knows the secret of

Page 498

ਆਠ ਪਹਰ ਹਰਿ ਕੇ ਗੁਨ ਗਾਵੈ ਭਗਤਿ ਪ੍ਰੇਮ ਰਸਿ ਮਾਤਾ ॥ aath pahar har kay gun gaavai bhagat paraym ras maataa. Absorbed in the love and devotional worship of God, he always sings His praises. ਉਹ ਪਰਮਾਤਮਾ ਦੀ ਭਗਤੀ ਤੇ ਪਿਆਰ ਦੇ ਸੁਆਦ ਵਿਚ ਮਸਤ ਹੋ ਕੇ ਅੱਠੇ ਪਹਰ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ।

Page 497

ਕਲਿ ਕਲੇਸ ਮਿਟੇ ਖਿਨ ਭੀਤਰਿ ਨਾਨਕ ਸਹਜਿ ਸਮਾਇਆ ॥੪॥੫॥੬॥ kal kalays mitay khin bheetar naanak sahj samaa-i-aa. ||4||5||6|| O’ Nanak, then in an instant, all his sins and worries are destroyed and he remains in a state of poise. ||4||5||6|| ਹੇ ਨਾਨਕ! (ਆਖ-) ਇਕ ਖਿਨ ਵਿਚ ਉਸ ਦੇ ਅੰਦਰੋਂ ਦੁੱਖ-ਕਲੇਸ਼ ਮਿਟ ਜਾਂਦੇ ਹਨ, ਉਹ ਮਨੁੱਖ

Page 496

ਹਰਿ ਧਨ ਮੇਰੀ ਚਿੰਤ ਵਿਸਾਰੀ ਹਰਿ ਧਨਿ ਲਾਹਿਆ ਧੋਖਾ ॥ har Dhan mayree chint visaaree har Dhan laahi-aa Dhokhaa. The wealth of Naam has banished my anxiety and has dispelled all my delusion. ਹੇ ਮਾਂ! ਪਰਮਾਤਮਾ ਦੇ ਨਾਮ-ਧਨ ਨੇ ਮੇਰੀ ਹਰੇਕ ਕਿਸਮ ਦੀ ਚਿੰਤਾ ਭੁਲਾ ਦਿੱਤੀ ਹੈ, ਮੇਰਾ ਹਰੇਕ ਫ਼ਿਕਰ ਦੂਰ ਕਰ ਦਿੱਤਾ ਹੈ। ਹਰਿ

Page 495

ਗੂਜਰੀ ਮਹਲਾ ੫ ਚਉਪਦੇ ਘਰੁ ੧॥ goojree mehlaa 5 cha-upday ghar 1 Raag Goojree, Fifth Guru Chau-Padas, First beat: ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God, realized by the grace of the true Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ

Page 461

ਨਿਧਿ ਸਿਧਿ ਚਰਣ ਗਹੇ ਤਾ ਕੇਹਾ ਕਾੜਾ ॥ niDh siDh charan gahay taa kayhaa kaarhaa. When one is in the refuge of God, the Master of all treasures and miraculous powers, then he has no fear of any kind, ਜਦੋਂ ਕਿਸੇ ਨੇ ਉਸ ਪ੍ਰਭੂ ਦੇ ਚਰਨ ਫੜ ਲਏ ਜੋ ਸਾਰੀਆਂ ਨਿਧੀਆਂ, ਸਿੱਧੀਆਂ ਦਾ ਮਾਲਕ ਹੈ

error: Content is protected !!