Page 1372
ਜਿਉ ਜਿਉ ਭਗਤਿ ਕਬੀਰ ਕੀ ਤਿਉ ਤਿਉ ਰਾਮ ਨਿਵਾਸ ॥੧੪੧॥ ji-o ji-o bhagat kabeer kee ti-o ti-o raam nivaas. ||141|| The more they worship God with devotion, the more and more they feel firmly that He resides within them. ||141|| ਜਿਉਂ ਜਿਉਂ ਉਹ ਪਰਮਾਤਮਾ ਦੀ ਭਗਤੀ ਕਰਦੇ ਹਨ, ਤਿਉਂ ਤਿਉਂ ਉਹਨਾਂ ਦੇ ਹਿਰਦੇ ਵਿਚ ਪਰਮਾਤਮਾ