Page 460
ਮਾਲੁ ਜੋਬਨੁ ਛੋਡਿ ਵੈਸੀ ਰਹਿਓ ਪੈਨਣੁ ਖਾਇਆ ॥ maal joban chhod vaisee rahi-o painan khaa-i-aa. Abandoning your wealth and youth, you will have to leave, without any food or clothing. ਇਹ ਧਨ ਜਵਾਨੀ ਸਭ ਕੁਝ ਛੱਡ ਕੇ ਤੁਰ ਜਾਏਗਾ, ਤਦੋਂ ਇਸ ਦਾ ਖਾਣਾ ਪਹਿਨਣਾ ਮੁੱਕ ਜਾਏਗਾ। ਨਾਨਕ ਕਮਾਣਾ ਸੰਗਿ ਜੁਲਿਆ ਨਹ ਜਾਇ ਕਿਰਤੁ ਮਿਟਾਇਆ ॥੧॥