Page 440
ਪਿਰੁ ਸੰਗਿ ਕਾਮਣਿ ਜਾਣਿਆ ਗੁਰਿ ਮੇਲਿ ਮਿਲਾਈ ਰਾਮ ॥ pir sang kaaman jaani-aa gur mayl milaa-ee raam. That soul-bride unites with God, who through the Guru’s teachings realizes His presence around her. ਜਿਸ ਜੀਵ-ਇਸਤ੍ਰੀ ਨੂੰ ਗੁਰੂ ਨੇ ਪ੍ਰਭੂ ਚਰਨਾਂ ਵਿਚ ਜੋੜ ਦਿੱਤਾ ਉਸ ਨੇ ਪ੍ਰਭੂ-ਪਤੀ ਨੂੰ ਆਪਣੇ ਅੰਗ-ਸੰਗ ਵੱਸਦਾ ਪਛਾਣ ਲਿਆ, ਅੰਤਰਿ ਸਬਦਿ ਮਿਲੀ ਸਹਜੇ