Page 421
ਜੇਹੀ ਸੇਵ ਕਰਾਈਐ ਕਰਣੀ ਭੀ ਸਾਈ ॥ jayhee sayv karaa-ee-ai karnee bhee saa-ee. Whatever service God causes a person to do, that is just what he does. ਪਰਮਾਤਮਾ ਨੇ ਜਿਹੋ ਜਿਹੀ ਕਾਰੇ ਜੀਵ ਨੂੰ ਲਾਉਣਾ ਹੈ, ਜੀਵ ਨੇ ਉਸੇ ਕਾਰੇ ਲੱਗਣਾ ਹੈ। ਆਪਿ ਕਰੇ ਕਿਸੁ ਆਖੀਐ ਵੇਖੈ ਵਡਿਆਈ ॥੭॥ aap karay kis aakhee-ai vaykhai vadi-aa-ee.