French Page 23
ਜਿਨਾ ਰਾਸਿ ਨ ਸਚੁ ਹੈ ਕਿਉ ਤਿਨਾ ਸੁਖੁ ਹੋਇ ॥ Ceux qui n’ont pas les Atouts de la Vérité, comment peuvent-ils trouver la paix ? ਖੋਟੈ ਵਣਜਿ ਵਣੰਜਿਐ ਮਨੁ ਤਨੁ ਖੋਟਾ ਹੋਇ ॥ S’ils continuent à vivre dans le mensonge, leur esprit et leur corps deviennent faux. ਫਾਹੀ ਫਾਥੇ ਮਿਰਗ ਜਿਉ ਦੂਖੁ ਘਣੋ ਨਿਤ ਰੋਇ